English Hindi October 24, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਖੇਤੀ ਕਾਨੂੰਨਾਂ ਦੇ ਫੈਸਲੇ ਉਪਰ ਡਟਿਆ ਰਹਾਂਗਾ, ਵਿਰੋਧੀ ਧਿਰ ਵਿਚੋਲਿਆਂ ਦੇ ਨਾਲ : ਮੋਦੀ

10 ਦਿਨਾਂ 'ਚ ਪਿਆਜ਼ ਦੀਆਂ ਕੀਮਤਾਂ ਹੋਈਆਂ ਦੁੱਗਣੀਆਂ

ਇਕਜੁਟ ਹੋਇਆ ਪੰਜਾਬ, ਭਾਜਪਾ ਨੂੰ ਛੱਡ ਕੇ ਸਮੂਹ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇ

ਕਾਲੇ ਖੇਤੀ ਕਾਨੂੰਨ ਰੱਦ ਕਰਕੇ ਪੰਜਾਬ ਮੁਲਕ ਦਾ ਪਹਿਲਾ ਸੂਬਾ ਬਣ ਕੇ ਉਭਰਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ

ਡਾ. ਰੈੱਡੀਜ਼ ਲੈਬਾਰਟਰੀਜ਼ ਨੂੰ ਕੋਵਿਡ-19 ਵੈਕਸੀਨ ਸਪੁਤਨਿਕ-5 ਦੀ ਮਨੁੱਖਾਂ 'ਤੇ ਕਲੀਨੀਕਲ ਪਰਖ ਦੀ ਮਿਲੀ ਪ੍ਰਵਾਨਗੀ

ਰਾਹੁਲ ਤੇ ਕੈਪਟਨ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ 'ਤੇ ਦਬਾਅ ਪਾਉਣ ਦਾ ਅਹਿਦ

ਦਿੱਲੀ ਵਿੱਚ ਕਿਸਾਨ ਆਗੂਆਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਫੇਲ, ਸੰਘਰਸ਼ ਤੇਜ਼ ਹੋਣ ਦੇ ਆਸਾਰ

ਕਿਸਾਨ ਜਥੇਬੰਦੀਆਂ ਦੀ ਖੇਤੀ ਮੰਤਰਾਲੇ ਦੇ ਸੱਕਤਰ ਸੰਜੇ ਅੱਗਰਵਾਲ ਨਾਲ ਬੈਠਕ ਆਰੰਭ

ਕਿਸਾਨ ਜਥੇਬੰਦੀਆਂ ਕੇਂਦਰ ਨਾਲ ਗੱਲਬਾਤ ਕਰਨ ਲਈ ਦਿੱਲੀ ਰਵਾਨਾ

ਕਿਸਾਨ ਜਥੇਬੰਦੀਆਂ ਭਲਕੇ 14 ਅਕਤੂਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣਗੀਆਂ

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

ਸ਼੍ਰੋਮਣੀ ਕਮੇਟੀ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ

ਕਾਲੇ ਕਾਨੂੰਨ ਰੱਦ ਕਰਕੇ ਐਮਐਸਪੀ 'ਤੇ 100 ਫ਼ੀਸਦੀ ਖ਼ਰੀਦ ਨੂੰ ਕਾਨੂੰਨੀ ਦਾਇਰੇ 'ਚ ਲਿਆਵੇ ਮੋਦੀ ਸਰਕਾਰ- ਕੇਜਰੀਵਾਲ

ਆਮ ਆਦਮੀ ਪਾਰਟੀ ਭਲਕੇ (12 ਅਕਤੂਬਰ) ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਸੰਘਰਸ਼ੀ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਲਈ 14 ਅਕਤੂਬਰ ਨੂੰ ਦਿੱਲੀ ਸੱਦਿਆ

ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਦਰ ਨੂੰ 4 ਫੀਸਦ ਤੇ ਰਿਵਰਸ ਰੈਪੋ ਦਰ ਨੂੰ 3.35 ਫੀਸਦ 'ਤੇ ਬਰਕਰਾਰ ਰੱਖਿਆ

ਭਾਰਤੀ ਚੋਣ ਕਮਿਸ਼ਨ ਵਲੋਂ ਕੋਰੋਨਾ ਕਾਲ ਦੋਰਾਨ ਹੋਣ ਵਾਲੀਆਂ ਚੋਣਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨ ਜਥੇਬੰਦੀਆਂ ਨਾਲ ਸਿੱਧੀ ਗੱਲ ਕਰਨ ਦੀ ਅਪੀਲ

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦੇਹਾਂਤ

ਖੇਤੀ ਕਾਨੂੰਨ: ਸੰਘਰਸ਼ਸ਼ੀਲ ਜਥੇਬੰਦੀਆਂ ਨੇ ਹਫ਼ਤੇ ਲਈ ਅੰਦੋਲਨ ਵਧਾਇਆ

ਮੈਨੂੰ ਆਜ਼ਾਦ ਪ੍ਰੈਸ ਅਤੇ ਆਜ਼ਾਦ ਸੰਸਥਾਵਾਂ ਦੇ ਦਿਓ, ਮੋਦੀ ਸਰਕਾਰ ਬਹੁਤਾ ਚਿਰ ਨਹੀਂ ਟਿਕ ਸਕੇਗੀ-ਰਾਹੁਲ

ਭਾਜਪਾ ਦੀ ਤਾਲਿਬਾਨੀ ਸੋਚ ਦੀ ਪ੍ਰਤੱਖ ਮਿਸਾਲ ਹੈ ਹਾਥਰਸ ਕਾਂਡ-ਹਰਪਾਲ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਰਾਜਾਂ ਲਈ ਵਧੇਰੇ ਵਿੱਤੀ ਖੁਦਮੁਖ਼ਤਿਆਰੀ ਮੰਗੀ

ਕਿਸਾਨ ਕਦੇ ਵੀ ਉਹਨਾਂ ਦੇ ਹਿੱਤਾਂ ਨੂੰ ਵੇਚਣ ਲਈ ਸੌਦਾ ਕਰਨ 'ਤੇ ਰਾਹੁਲ ਗਾਂਧੀ ਨੂੰ ਮੁਆਫ ਨਹੀਂ ਕਰਨਗੇ : ਅਕਾਲੀ ਦਲ

ਯੂਪੀ ਦੇ ਮੁੱਖ ਮੰਤਰੀ ਯੋਗੀ ਨੇ ਹਾਥਰਸ ਘਿਨਾਉਣੇ ਕਾਂਡ ਦੀ ਸੀਬੀਆਈ ਜਾਂਚ ਦੇ ਦਿੱਤੇ ਹੁਕਮ

ਵੱਡੀ ਰਾਹਤ : ਦੋ ਕਰੋੜ ਤੱਕ ਦੇ ਕਰਜਿਆਂ ਉਪਰ ਨਹੀਂ ਲੱਗੇਗਾ ਵਿਆਜ ਉਪਰ ਵਿਆਜ

ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਧਿਰ ਗਠਜੋੜ ਨੇ ਤੇਜਸਵੀ ਯਾਦਵ ਨੂੰ ਆਪਣਾ ਨੇਤਾ ਚੁਣਿਆ,ਸੀਟਾਂ ਦੀ ਹੋਈ ਵੰਡ

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਦੀ ਹਸਤਾਖਰ ਮੁਹਿੰਮ ਦਾ ਆਗਾਜ਼

ਇੰਡੀਆ ਗੇਟ ਦੇ ਨੇੜਲੇ ਇਲਾਕਿਆਂ 'ਚ ਇਕੱਠੇ ਹੋਣ 'ਤੇ ਪਾਬੰਦੀ, ਧਾਰਾ 144 ਲਾਈ

ਹਰਿਆਣਾ ਵੱਲੋਂ ਸੂਬੇ ਵਿਚ ਹੋਰ ਸੂਬਿਆਂ ਦੇ ਕਿਸਾਨਾਂ ਦੀਆਂ ਜਿਣਸਾਂ ਲਿਆਉਣ 'ਤੇ ਲਾਈ ਰੋਕ ਨੇ ਸਾਬਤ ਕੀਤਾ ਕਿ ਬਿੱਲ ਧੱਕੇ ਨਾਲ ਪਾਸ ਕੀਤੇ : ਅਕਾਲੀ ਦਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਦਿੱਤਾ ਸਹਿਯੋਗ ਦਾ ਭਰੋਸਾ, ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਛੇਤੀ

ਦੇਸ਼ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਅਤੇ ਕਾਨੂੰਨੀ ਲੜਾਈ ਨਾਲੋ-ਨਾਲ ਚੱਲਣਗੇ ਕੈਪਟਨ ਅਮਰਿੰਦਰ ਸਿੰਘ

ਪੰਜਾਬ ਯੂਥ ਕਾਂਗਰਸ ਨੇ ਦਿੱਲੀ ਵਿਚ ਖੇਤੀ ਬਿੱਲਾਂ ਵਿਰੁੱਧ ਟਰਕੈਟਰ ਫੂਕਿਆ ।

ਲਿੱਸਿਆਂ ਲਈ ਧਰਵਾਸ ਦਾ ਨਾਂ ਹੈ ਭਗਤ ਸਿੰਘ

ਅਕਾਲੀ ਦਲ ਵੱਲੋਂ ਐਨ.ਡੀ.ਏ.ਛੱਡਣ ਦੇ ਫੈਸਲੇ 'ਚ ਕੋਈ ਨੈਤਿਕਤਾ ਸ਼ਾਮਲ ਨਹੀਂ, ਇਹ ਸਿਰਫ ਰਾਜਸੀ ਮਜਬੂਰੀ: ਕੈਪਟਨ

ਸ਼੍ਰੋਮਣੀ ਅਕਾਲੀ ਦਲ ਨੇ ਐਨਡੀਏ ਛੱਡਿਆ

ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਐਨਡੀਏ ਨਾਲ ਤੋੜ-ਵਿਛੋੜੇ ਦਾ ਐਲਾਨ

ਭਾਰਤ ਵਿੱਚ ਸ਼ੁੱਕਰਵਾਰ ਨੂੰ ਇਕ ਦਿਨ 'ਚ ਕੋਵਿਡ-19 ਦੇ 86,052 ਨਵੇਂ ਮਾਮਲੇ ਸਾਹਮਣੇ ਆਏ

ਰਾਜ ਸਭਾ ਨੇ 10 ਦਿਨਾਂ ਵਿੱਚ ਪਾਸ ਕੀਤੇ 25 ਬਿੱਲ,ਅਣਮਿਥੇ ਸਮੇਂ ਲਈ ਉਠੀ

12345