English Hindi October 22, 2020

ਚੰਡੀਗੜ੍ਹ ਆਸ-ਪਾਸ

ਪੰਜਾਬ ਨੇ ਪੀ.ਪੀ.ਐਸ.ਸੀ. ਮੈਂਬਰਾਂ ਦੀਆਂ ਤਿੰਨ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ

September 23, 2020 08:45 PM
ਗਰੋਆ ਟਾਈਮਜ਼ ਸਰਵਿਸ
ਚੰਡੀਗੜ੍ਹ, 23 ਸਤੰਬਰ:- ਪੰਜਾਬ ਸਰਕਾਰ ਨੇ ਲੋਕ ਸੇਵਾ ਕਮਿਸ਼ਨ ਦੇ ਤਿੰਨ ਮੈਂਬਰਾਂ ਦੀਆਂ ਆਸਾਮੀਆਂ ਪੁਰ ਕਰਨ ਲਈ ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜਰਬੇ ਰੱਖਣ ਵਾਲੇ ਨਾਮਵਰ ਵਿਅਕਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ 2 ਮੈਂਬਰ (ਸਰਕਾਰੀ) ਅਤੇ 1 ਮੈਂਬਰ (ਗ਼ੈਰ-ਸਰਕਾਰੀ) ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਖੋਜ ਕਮੇਟੀ ਨਾਵਾਂ ਦੀ ਸੂਚੀ ਤਿਆਰ ਕਰੇਗੀ, ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਾਲੀ ਉੱਚ ਤਾਕਤੀ ਕਮੇਟੀ ਵੱਲੋਂ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਿਨੈ ਪੱਤਰ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 14 ਅਕਤੂਬਰ, 2020 ਨਿਰਧਾਰਤ ਕੀਤੀ ਗਈ ਹੈ।

Have something to say? Post your comment

ਚੰਡੀਗੜ੍ਹ ਆਸ-ਪਾਸ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case

ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੈਨਸ਼ਨਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਖਾਲੀ ਬਨਾਉਣ ਲਈ ਨਵਾਂ ਆਨਲਾਈਨ ਸਾਫਟਵੇਅਰ ਤਿਆਰ

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ