English Hindi October 28, 2020

ਚੰਡੀਗੜ੍ਹ ਆਸ-ਪਾਸ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ 'ਚ 23 ਨਵੇਂ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ

September 24, 2020 01:03 PM

ਚੰਡੀਗੜ੍ਹ, 24 ਸਤੰਬਰ
ਕਰੋਨਾ ਵਾਇਰਸ ਦੇ ਕੇਸਾਂ ਨੂੰ ਵਧਣ ਤੋਂ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ 23 ਨਵੇਂ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ। ਇਨ੍ਹਾਂ 'ਚ ਸੈਕਟਰ-7, 15, 19, 20, 24, 27, 32, 33, 35, 37, 39, 41, 44, 46, ਮੌਲੀ ਕੰਪਲੈਕਸ, ਰਾਮ ਦਰਬਾਰ ਫੇਸ-2, ਨਿਊ ਇੰਦਰਾ ਕਲੋਨੀ, ਇੰਦਰਾ ਕਲੋਨੀ ਅਤੇ ਪਿਪਲੀ ਵਾਲਾ ਟਾਊਨ ਮਨੀਮਾਜਰਾ ਦੇ ਚੋਣਵੇਂ ਘਰ ਸ਼ਾਮਲ ਹਨ।

ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰ ਵਿੱਚ ਕੰਟੇਨਮੈਂਟ ਜ਼ੋਨਾਂ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ 27 ਕੰਟੇਨਮੈਂਟ ਜ਼ੋਨ ਐਲਾਨੇ ਗਏ ਸੀ।
- ਡੈਸਕ

Have something to say? Post your comment

ਚੰਡੀਗੜ੍ਹ ਆਸ-ਪਾਸ

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

ਪੁਲਸ ਅਤੇ ਪੰਜਾਬ ਸਰਕਾਰ ਦੇ ਮੱਥੇ ‘ਤੇ ਕਲੰਕ ਹੈ ਟਾਂਡਾ ‘ਚ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਦੋ ਥਾਣੇਦਾਰ ਵਿਰੁੱਧ ਕੇਸ ਦਰਜ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

ਐਨਪੀਐਲ ਨੇ ‘ਸ਼ਗਨ ਸਕੀਮ’ ਤਹਿਤ ਸੱਤ ਹੋਰ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ

Patiala Police Arrest Two More Accomplices of Gaggi Lahoria in Car Snatching Case