English Hindi October 26, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਲਿੱਸਿਆਂ ਲਈ ਧਰਵਾਸ ਦਾ ਨਾਂ ਹੈ ਭਗਤ ਸਿੰਘ

September 28, 2020 08:04 AM

ਭਗਤ ਸਿੰਘ ਸਰਦਾਰ ਬਣ ਗਿਆ ਆਜ਼ਾਦੀ ਵਿਸ਼ਵਾਸ ਦਾ ਨਾਂ ਹੈ।
ਲੋਕ ਮੁਕਤੀਆਂ ਦੇ ਲਈ ਚਿੰਤਤ,
ਲਿੱਸਿਆਂ ਲਈ ਧਰਵਾਸ ਦਾ ਨਾਂ ਹੈ। ਜ਼ਾਲਮ ਜ਼ੁਲਮ ਮਿਟਾਵਣਹਾਰੇ ਕਾਫ਼ਲਿਆਂ ਦਾ ਸਿਰਲੱਥ ਮੋਹਰੀ,
ਇਨਕਲਾਬ ਦੇ ਪਰਚਮ ਵਾਲੇ ਧਰਤੀ ਦੇ ਇਤਿਹਾਸ ਦਾ ਨਾਂ ਹੈ।

- ਗੁਰਭਜਨ ਗਿੱਲ

Have something to say? Post your comment