English Hindi October 24, 2020

ਪੰਜਾਬ ਦਰਪਣ

ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਕਿਸਾਨ ਆਗੂ ਗੋਰਾ ਸਿੰਘ ਭੈਣੀ ਬਾਘਾ 'ਤੇ ਹਮਲਾ

October 12, 2020 09:19 AM
ਸਿਵਲ ਹਸਪਤਾਲ ਮਾਨਸਾ ਵਿਖੇ ਭਰਤੀ ਗੋਰਾ ਸਿੰਘ ਭੈਣੀ ਬਾਘਾ ਦਾ ਹਾਲ ਚਾਲ ਪੁੱਛਦੇ ਹੋਰ ਆਗੂ। ਫੋਟੋ ਮਾਨ

ਜੋਗਿੰਦਰ ਸਿੰਘ ਮਾਨ
ਮਾਨਸਾ 12 ਅਕਤੂਬਰ
ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਉਪਰ ਅਚਾਨਕ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਜਥੇਬੰਦੀ ਨੇ ਇਸ ਮਾਮਲੇ ਸੰਬੰਧੀ ਮਾਨਸਾ ਪੁਲੀਸ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਇਹ ਹਮਲਾ ਬੀਤੀ ਰਾਤ ਉਸ ਵੇਲੇ ਹੋਇਆ, ਜਦੋਂ ਕਿਸਾਨ ਆਗੂ ਰੇਲ ਪਟੜੀਆਂ ਉਤੇ ਦਿੱਤੇ ਜਾ ਰਹੇ ਧਰਨੇ ਤੋਂ ਬਾਅਦ ਆਪਣੇ ਪਿੰਡ ਭੈਣੀ ਬਾਘਾ ਨੂੰ ਮੋਟਰਸਾਈਕਲ 'ਤੇ ਸਵਾਰ ਹੋਕੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਮੋਟਰਸਾਈਕਲ 'ਤੇ ਸਵਾਰ ਸਨ ਅਤੇ ਹਮਲਾਵਰਾਂ ਨੇ ਉਨ੍ਹਾਂ ਦੇ ਸਿਰ ਅਤੇ ਮੂੰਹ ਉੱਤੇ ਡਾਂਗਾਂ ਮਾਰੀਆਂ, ਜਿਸ ਨਾਲ ਉਨ੍ਹਾਂ ਦਾ ਤਿੰਨ ਦੰਦ ਟੁੱਟ ਗਏ ਹਨ ਅਤੇ ‌ਗੁੱਝੀਆਂ ਸੱਟਾਂ ਲੱਗੀਆਂ ਹਨ।
ਉਨ੍ਹਾਂ ਨੂੰ ਰਾਤ ਹੀ ਸਿਵਲ ਹਸਪਤਾਲ ਮਾਨਸਾ ਵਿਖੇ ਭਰਤੀ ਕਰਵਾਇਆ ਗਿਆ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੀਆਂ ਸੱਟਾ ਲਈ ਐਕਸਰੇ ਕਰਵਾਏ ਗਏ ਹਨ।

Have something to say? Post your comment

ਪੰਜਾਬ ਦਰਪਣ

ED summoned Raninder Singh in connection with a FEMA violation case on October 27

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ ਵਿੱਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

CM OKAYS INDUSTRIAL DEVELOPMENT IN AGRICULTURAL & MIXED USE LAND SUBJECT TO CONDITIONS

मुख्यमंत्री ने पंजाब के किसानों को केंद्र के साथ मिलीभगत कर धोखा दिया: सरदार सुखबीर सिंह बादल

ਦੁਸਹਿਰੇ ਮੌਕੇ 40 ਸ਼ਹਿਰੀ ਕੇਂਦਰਾਂ ਵਿੱਚ ਪੁੱਜਣਗੇ ਵੱਡੀ ਗਿਣਤੀ ਲੋਕ : ਉਗਰਾਹਾਂ

भाजपा को बहुत बड़ा झटका पंजाब के चार विधानसभा निर्वाचन क्षेत्रों से सैंकडों नेता पार्टी छोड़कर सरदार सुखबीर सिंह बादल की उपस्थिति में पार्टी में शामिल हो गए

शिरोमणी अकाली दल द्वारा अनाज घोटाले की सीबीआई जांच की मांग

प्रधानमंत्री और भाजपा अध्यक्ष को किसानों के आंदोलन को ‘बिचोलियों का संघर्ष’ कहना बेहद दुर्भाग्यपूर्ण है: शिरोमणी अकाली दल

ਮੁੱਖ ਮੰਤਰੀ ਨੇ ਕੇਂਦਰ ਨਾਲ ਰਲ ਕੇ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦਿੱਤਾ : ਸੁਖਬੀਰ ਸਿੰਘ ਬਾਦਲ

ਮੁੱਖ ਸਕੱਤਰ ਵਿਨੀ ਮਹਾਜਨ ਨੇ ਲਿਆ ਜ਼ਿਲਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਐਸ.ਏ.ਐਸ. ਨਗਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ