English Hindi October 21, 2020

ਪੰਜਾਬ ਦਰਪਣ

ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਟਾਂਡਾ ਨੇੜੇ ਚੌਲਾਂਗ ਟੌਲ ਪਲਾਜ਼ਾ ਵਿਖੇ ਹਮਲਾ, ਕਾਰ ਨੁਕਸਾਨੀ

October 12, 2020 08:59 PM

ਹੁਸ਼ਿਆਰਪੁਰ, 12 ਅਕਤੂਬਰ
ਅੱਜ ਟਾਂਡਾ ਖੇਤਰ ਦੇ ਕਿਸਾਨਾਂ ਵਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲਾ ਕੀਤਾ ਗਿਆ। ਸੁਰੱਖਿਆ ਕਰਮਚਾਰੀਆਂ ਨੇ ਅਸ਼ਵਨੀ ਸ਼ਰਮਾ ਨੂੰ ਘਟਨਾ ਸਥਾਨ ਤੋਂ ਦੂਰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ । ਕਿਸਾਨਾਂ ਵਲੋਂ ਅਸ਼ਵਨੀ ਸ਼ਰਮਾ ਦੀ ਕਾਰ ਦੀ ਭੰਨਤੋੜ ਕਰਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਚੌਲਾਗ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਦੋਆਬਾ ਕਿਸਾਨ ਕਮੇਟੀ ਦੇ ਕਾਰਕੁੰਨਾਂ ਨੇ ਅੱਜ ਦੇਰ ਸ਼ਾਮ ਹਾਈਵੇ 'ਤੇ ਜਾ ਰਹੇ ਭਾਜਪਾ ਦੇ ਸੂਬਾਈ ਆਗੂ ਦਾ ਰਸਤਾ ਰੋਕ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਦੀਆਂ ਗੱਡੀਆਂ ਦਾ ਕਾਫਲਾ ਜਲੰਧਰ ਤੋਂ ਭਾਜਪਾ ਮੀਟਿੰਗ 'ਚ ਹਿੱਸਾ ਲੈਣ ਉਪਰੰਤ ਵਾਪਸ ਜਾ ਰਿਹਾ ਸੀ, ਜਿਸ ਦੌਰਾਨ ਰਸਤੇ 'ਚ ਉਨ੍ਹਾਂ ਦੀ ਗੱਡੀ ਨੂੰ ਕਿਸਾਨਾਂ ਵਲੋਂ ਰੋਕ ਕੇ ਕਾਰ ਦੀ ਭੰਨਤੋੜ ਵੀ ਕੀਤੀ ਗਈ।

Have something to say? Post your comment

ਪੰਜਾਬ ਦਰਪਣ

DGP presides over state level function to mark the 61th police commemoration day at pap campus Jalandhar

Farmer bodies in Punjab announced the easing of their agitation by allowing goods trains

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲ ਗੱਡੀਆਂ 'ਤੇ ਰੋਕ ਹਟਾਉਣ ਲਈ ਕਿਸਾਨ ਜਥੇਬੰਦੀਆਂ ਦੇ ਫੈਸਲੇ ਦਾ ਸੁਆਗਤ

ਪੰਜਾਬ ’ਚ ਪਹਿਲਾਂ ਹੀ ਰਾਸ਼ਟਰਪਤੀ ਰਾਜ ਚਲ ਰਿਹੈ : ਬਿਕਰਮ ਸਿੰਘ ਮਜੀਠੀਆ

पंजाब विधानसभा में पास बिलों पर सुखबीर द्वारा साधी चुप्पी के पीछे कोई बड़ी साजि़श: सुनील जाखड़

ਸਪੀਕਰ ਵਿਰੁੱਧ ਨਹੀਂ ਵਰਤੀ ਭੱਦੀ ਸ਼ਬਦਾਵਲੀ- ਹਰਪਾਲ ਸਿੰਘ ਚੀਮਾ

Punjab reported 499 new corona cases

ਚੰਡੀਗੜ੍ਹ ਯੂਨੀਵਰਸਿਟੀ ਨੇ `ਭਾਰਤ-ਚੀਨ ਸਬੰਧਾਂ ਦੇ ਭਵਿੱਖ` ਵਿਸ਼ੇ `ਤੇ ਕਰਵਾਈ ਗਈ ਵਰਚੂਅਲ ਮੀਟ

ਕਿਸਾਨ ਜਥੇਬੰਦੀਆਂ ਨੇ ਕੀਤਾ ਡੀ ਸੀ ਸੰਗਰੂਰ ਦਾ ਦਫ਼ਤਰ ਘਿਰਾਉ

ਪੰਜਾਬ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਉਤੇ ਸੁਖਬੀਰ ਵੱਲੋਂ ਧਾਰੀ ਚੁੱਪ ਪਿੱਛੇ ਕੋਈ ਵੱਡੀ ਸਾਜ਼ਿਸ਼: ਸੁਨੀਲ ਜਾਖੜ