English Hindi October 22, 2020

ਪੰਜਾਬ ਦਰਪਣ

ਸੂਬਾ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ; ਪਿੰਡ ਝਲੂਰ ਦੀ ਨਵਜੋਤ ਕੌਰ ਨੇ ਪ੍ਰਾਪਤ ਕੀਤਾ ਦੂਜਾ ਸਥਾਨ

October 13, 2020 04:55 PM
ਹੋਣਹਾਰ ਵਿਦਿਆਰਥਣ ਨਵਜੋਤ ਕੌਰ ਝਲੂਰ।-ਫੋਟੋ:ਬੱਲੀ

ਪਰਸ਼ੋਤਮ ਬੱਲੀ
ਬਰਨਾਲਾ, 13 ਅਕਤੂਬਰ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਪੜ•ਦੇ ਵਿਦਿਆਰਥੀਆਂ ਦੇ ਵੱਖ-ਵੱਖ ਵੰਨਗੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਪੋਸਟਰ ਮੇਕਿੰਗ ਮੁਕਾਬਲੇ ਦੇ ਐਲਾਨੇ ਸੂਬਾ ਪੱਧਰੀ ਨਤੀਜਿਆਂ ਵਿੱਚ ਸ.ਸ.ਸ. ਸਕੂਲ ਝਲੂਰ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਸੈਕੰਡਰੀ ਵਰਗ ਵਿੱਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥਣ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਵਿਦਿਆਰਥਣ ਦੀ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥਣ ਦੀ ਖੁਦ ਦੀ ਮਿਹਨਤ ਦੇ ਨਾਲ ਨਾਲ ਉਸਦੇ ਗਾਈਡ ਅਧਿਆਪਕ ਦਿਲਪ੍ਰੀਤ ਸਿੰਘ ਅਤੇ ਸਮੁੱਚੇ ਸਟਾਫ ਨੂੰ ਜਾਂਦਾ ਹੈ।

Have something to say? Post your comment

ਪੰਜਾਬ ਦਰਪਣ

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੋਦੀ ਦੇ ਕਿਸਾਨ ਵਿਰੋਧੀ ਐਕਟ ਪੰਜਾਬ ਵਿਚੋਂ ਖਾਰਜ ਕਰਾਂਗੇ : ਸੁਖਬੀਰ

Punjab reported 617 new corona cases

BJP working committee member and Bhagat community leader Kimti Bhagat joins SAD

‘ IF SAD FORMS GOVT , IT WILL REJECT MODI’S ANTI FARMER ACTS IN PUNJAB’ : SUKHBIR

Amarinder Govt cheating farmers over Bills brought in to negate central agriculture laws: Bhagwant Mann

नार्वीजन सिख समुदाय ने सरदारनी हरसिमरत कौर बादल को भेदभावपूर्ण प्रथाओं को समाप्त करवाने के लिए आभार व्यक्त किया

ਬਠਿੰਡਾ ਵਿੱਚ ਪਸਰਿਆ ਸੰਨਾਟਾ : ਪਹਿਲਾਂ ਪਤਨੀ, ਫਿਰ ਦੋ ਬੱਚਿਆਂ ਨੂੰ ਮਾਰ ਕੇ ਕੀਤੀ ਖੁਦਕੁਸ਼ੀ

ਉਘੇ ਗਾਇਕ ਕੇ਼ ਦੀਪ ਦਾ ਦੇਹਾਂਤ

ਖੇਤੀ ਬਿੱਲਾਂ ਦੇ ਨਾਂ 'ਤੇ ਕਿਸਾਨਾਂ ਨਾਲ ਦੂਹਰਾ ਧੋਖਾ ਕਰ ਰਹੀ ਹੈ ਅਮਰਿੰਦਰ ਸਰਕਾਰ-ਭਗਵੰਤ ਮਾਨ

ਬੀਕੇਯੂ ਉਗਰਾਹਾਂ ਨੇ ਝੰਡਾ ਮਾਰਚ ਕਰਕੇ ਸ਼ਹਿਰੀਆਂ ਨੂੰ ਦੁਸਹਿਰੇ 'ਤੇ ਮੋਦੀ-ਸ਼ਾਹ ਜੁੰਡਲੀ ਦੇ ਪੁਤਲੇ ਫੂਕਣ ਦਾ ਦਿੱਤਾ ਸੱਦਾ