English Hindi December 01, 2020

ਚੰਡੀਗੜ੍ਹ ਆਸ-ਪਾਸ

ਟਰਾਈਸਿਟੀ : ਚੰਡੀਗੜ ਵਿੱਚ 54, ਪੰਚਕੂਲਾ 37 ਅਤੇ ਮੁਹਾਲੀ ਵਿੱਚ 43 ਮਿਲੇ ਨਵੇਂ ਕੋਰੋਨਾ ਪੀੜਤ

October 18, 2020 08:46 AM

ਚੰਡੀਗੜ੍ਹ, 17 ਅਕਤੂਬਰ
ਚੰਡੀਗੜ੍ਹ ਵਿੱਚ ਅੱਜ ਕਰੋਨਾਵਾਇਰਸ ਦੇ ਇਕ ਮਰੀਜ਼ ਦੀ ਮੌਤ ਹੋ ਗਈ ਜਦੋਂਕਿ 54 ਹੋਰ ਨਵੇਂ ਮਰੀਜ਼ ਸਾਹਮਣੇ ਆਏ। ਮ੍ਰਿਤਕ ਵਿਅਕਤੀ ਪਿੰਡ ਡੱਡੂਮਾਜਰਾ ਦਾ ਵਸਨੀਕ 63 ਸਾਲਾ ਵਿਅਕਤੀ ਸੀ ਜਿਸ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਪੀੜਤ ਚਾਰ ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਵਿੱਚ 43 ਹੋਰ ਨਵੇਂ ਕੇਸ ਸਾਹਮਣੇ ਆਏ।

ਪੰਚਕੂਲਾ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਦੇ 37 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕਰੋਨਾ ਕਾਰਨ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਮਰਨ ਵਾਲਾ ਬਜ਼ੁਰਗ ਪਿੰਜੌਰ ਦਾ ਰਹਿਣਾ ਵਾਲਾ ਸੀ।
- ਡੈਸਕ

Have something to say? Post your comment

ਚੰਡੀਗੜ੍ਹ ਆਸ-ਪਾਸ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ

ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

Department of Gurmat Sangeet organized and international webinar on 400th birth anniversary of Guru Tegh Bahadur Sahib

ਗੁਰਮਤਿ ਸੰਗੀਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਮੋਦੀ ਅਤੇ ਕੈਪਟਨ ਦੇ ਫਿਕਸ ਮੈਚ ਕਾਰਨ ਪਿਸ ਰਿਹਾ ਹੈ ਪੰਜਾਬ ਦਾ ਕਿਸਾਨ