English Hindi December 01, 2020

ਚੰਡੀਗੜ੍ਹ ਆਸ-ਪਾਸ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ

October 19, 2020 07:21 PM
ਗਰੋਆ ਟਾਈਮਜ਼ ਸਰਵਿਸ
ਚੰਡੀਗੜ, 19 ਅਕਤੂਬਰ:- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਜ਼ਿਲਾ ਮੈਂਟਰ (ਡੀ.ਐਮ) ਤਾਇਨਾਤ ਕਰ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੀਆਂ ਗਤੀਵਿਧੀਆਂ ਚੰਗੀ ਤਰਾਂ ਚਲਾਉਣ ਲਈ ‘ਪੜੋ ਪੰਜਾਬ, ਪੜਾਓ ਪੰੰਜਾਬ’ ਪ੍ਰੋਜੈਕਟ ਦੇ ਹੇਠ ਇਹ ਜ਼ਿਲਾ ਮੈਂਟਰ (ਪੰਜਾਬੀ ਤੇ ਹਿੰਦੀ) ਲਾਏ ਗਏ ਹਨ। ਇਹ ਜ਼ਿਲਾ ਮੈਂਟਰ ਅੱਗੇ ਬਲਾਕ ਪੱਧਰ ’ਤੇ ਮਿਹਨਤੀ ਅਧਿਆਪਕਾਂ ਨੂੰ ਆਪਣੇ ਨਾਲ ਬਲਾਕ ਮੈਂਟਰ ਲਾਉਣਗੇ। ਇਹ ਆਪਣੇ ਆਪਣੇ ਸਕੂਲਾਂ ਵਿੱਚ ਰਹਿ ਕੇ ਡੀ.ਐਮ ਅਤੇ ਬੀ.ਐਮ. ਵਜੋਂ ਆਪਣੀ ਡਿਊਟੀ ਨਿਭਾਉਣਗੇ।

Have something to say? Post your comment

ਚੰਡੀਗੜ੍ਹ ਆਸ-ਪਾਸ

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ

ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ

ਆਮ ਆਦਮੀ ਪਾਰਟੀ ਨੇ 4 ਦਸੰਬਰ ਤੋਂ ਕੀਤੀਆਂ ਜਾਣ ਵਾਲੀਆਂ ਤਿੰਨੇ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟੇ ਰਹਿਣਗੇ

Department of Gurmat Sangeet organized and international webinar on 400th birth anniversary of Guru Tegh Bahadur Sahib

ਗੁਰਮਤਿ ਸੰਗੀਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਮੋਦੀ ਅਤੇ ਕੈਪਟਨ ਦੇ ਫਿਕਸ ਮੈਚ ਕਾਰਨ ਪਿਸ ਰਿਹਾ ਹੈ ਪੰਜਾਬ ਦਾ ਕਿਸਾਨ